4190Nombre de vues
16Évaluation

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਰ ਸਾਲ ਸਾਉਣੀ ਦੀ ਬੀਜਾਈ ਤੋਂ ਪਹਿਲਾਂ ਸੂਬਾ ਪੱਧਰੀ ਕਿਸਾਨ ਮੇਲਾ ਲਗਾਇਆ ਜਾਂਦਾ ਹੈ, ਇਸ ਮੇਲੇ ਚ ਕਿਸਾਨਾਂ ਨੂੰ ਫਸਲਾਂ ਦੇ ਨਵੇਂ ਬੀਜਾਂ ਤੇ ਨਵੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਇਸ ਤੋਂ ਇਲਾਵਾ ਮਾਹਰਾਂ ਵੱਲੋਂ ਕਿਸਾਨਾ ਦੀਆਂ ਖੇਤੀ ਨਾਲ ਸਬੰਧਿਤ ਵੱਖ-2 ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ।