51Nombre de vues
0Évaluation

ਬੀਤੀ ਰਾਤ ਪਈ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਨੇ...ਮੀਂਹ ਦੇ ਕਾਰਨ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ .. ਬਾਰਿਸ਼ ਦੇ ਨਾਲ ਨਾਲ ਝੁਲੇ ਝੱਖੜ ਨੇ ਕਣਕ ਦੀ ਖੜ੍ਹੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ..